by jagjeetkaur
ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਤੀਸਰੀ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ 'ਚ ਸ਼ਾਮ 5 ਵਜੇ ਹੋਵੇਗੀ। ਇਸ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਤੇ ਨਿਤਿਆਨੰਦ ਰਾਏ ਵੀ ਮੌਜੂਦ ਰਹਿਣਗੇ। ਦੱਸ ਦਈਏ ਕਿ ਇਸ ਮੀਟਿੰਗ ਤੋਂ ਪਹਿਲਾ 2 ਮੀਟਿੰਗ ਹੋ ਚੁਕੀਆਂ ਹਨ ਜੋ ਕਿ ਬੇਸਿੱਟਾ ਰਹੀਆਂ।