by jagjeetkaur
ਚੰਡੀਗੜ੍ਹ, 27 ਫਰਵਰੀ 2024 – ਸੋਮਵਾਰ ਰਾਤ 9:23 ਵਜੇ ਦੇ ਕਰੀਬ ਪੰਜਾਬ ‘ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ ਤੇ ਮੁਕਤਸਰ ‘ਚ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.8 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਜ਼ਿਲ੍ਹਾ ਤਰਨਤਾਰਨ ‘ਚ ਜ਼ਮੀਨ ਤੋਂ 40 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।