ਜਲੰਧਰ : ਮੋਦੀ ਸਰਕਾਰ ‘ਚ ਮੰਤਰੀ ਰਹਿ ਚੁੱਕੇ ਭਾਜਪਾ ਨੇਤਾਵਾਂ ਦੇ ਪਾਰਟੀ ਛੱਡ ਕੇ ਅਕਾਲੀ ਦਲ ਜਾਂ ਕਾਂਗਰਸ ‘ਚ ਸ਼ਾਮਲ ਹੋਣ ਦੀ ਚਰਚਾ
by jagjeetkaur
ਜਲੰਧਰ : ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਰਹਿ ਚੁੱਕੇ ਭਾਜਪਾ ਆਗੂ ਜਲਦੀ ਹੀ ਪਾਰਟੀ ਛੱਡਣ ਜਾ ਰਹੇ ਹਨ। ਚਰਚਾ ਹੈ ਕਿ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਪਾਰਟੀ ਉਨ੍ਹਾਂ ਨੂੰ ਹੁਸ਼ਿਆਰਪੁਰ ਜਾਂ ਜਲੰਧਰ ਤੋਂ ਟਿਕਟ ਦੇ ਸਕਦੀ ਹੈ। ਦੱਸ ਦੇਈਏ ਕਿ ਪਿਛਲੀ ਵਾਰ ਵੀ ਭਾਜਪਾ ਨੇ ਇਸ ਨੇਤਾ ਦੀ ਟਿਕਟ ਰੱਦ ਕਰ ਦਿੱਤੀ ਸੀ।