ਵੱਡੀ ਖ਼ਬਰ : ਲੁਧਿਆਣਾ ਪੁਲਿਸ ਕਮਿਸ਼ਨਰ ਚਾਹਲ ਦਾ ਤਬਾਦਲਾ

by jagjeetkaur

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਿਆ ਹੈ I ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਕੁਲਦੀਪ ਚਹਿਲ ਦੀ ਜਗਾ ਨਵਾਂ ਪੁਲਿਸ ਕਮਿਸ਼ਨਰ ਕੌਣ ਲਾਇਆ ਗਿਆ ਇਸ ਸਬੰਧੀ ਅਜੇ ਆਰਡਰ ਨਹੀਂ ਆਇਆ ਪਰ ਸੂਤਰਾਂ ਨੇ ਦੱਸਿਆ ਹੈ ਕਿ ਕੁਲਦੀਪ ਸਿੰਘ ਚਹਿਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ।