by mediateam
ਵੈੱਬ ਡੈਸਕ (ਵਿਕਰਮ ਸਹਿਜਪਾਲ) : ਭਾਰਤ, ਅਮਰੀਕਾ ਅਤੇ ਯੂਰੋਪ ਸਮੇਤ ਦੁਨੀਆ ਦੇ ਕਈ ਦੇਸ਼ਾਂ 'ਚ ਲਗਭਗ ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਫੇਸਬੁੱਕ ਅਤੇ ਇੰਸਟਾਗ੍ਰਾਮ ਡਾਊਨ ਹੈ। ਇਸ ਦੌਰਾਨ ਕੁਝ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਨਹੀਂ ਖੁੱਲ ਰਹੇ ਸਨ ਤਾਂ ਕੁਝ ਨੂੰ ਲਾਈਕ ਅਤੇ ਕਾਮੈਂਟ ਕਰਨ 'ਚ ਦਿੱਕਤ ਆ ਰਹੀ ਸੀ।