ਅੱਜ ਦੀ ਗ੍ਰਹਿ ਸਥਿਤੀ: 14 ਅਕਤੂਬਰ 2019, ਸੋਮਵਾਰ, ਕੱਤਕ ਮਹੀਨਾ, ਕ੍ਰਿਸ਼ਨ ਪੱਖ, ਪ੍ਰਤੀਪਦਾ ਦਾ ਰਾਸ਼ੀਫਲ਼।
ਅੱਜ ਦਾ ਦਿਸ਼ਾਸ਼ੂਲ: ਪੂਰਬ।
ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ ਸਵੇਰੇ 09:00 ਵਜੇ ਤਕ।
ਵਿਸ਼ੇਸ਼: ਕੱਤਕ ਇਸ਼ਨਾਨ ਸ਼ੁਰੂ।
ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।
ਕੱਲ੍ਹ ਦਾ ਤਿਉਹਾਰ ਤੇ ਪਰਬ: ਅਸ਼ੂਨਯਸ਼ਅਨ ਵਰਤ।
15 ਅਕਤੂਬਰ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1942, ਦੱਖਣਾਇਨ, ਦੱਖਣੀ ਗੋਲ, ਸਰਦ ਰੁੱਤ, ਕੱਤਕ ਮਹੀਨਾ, ਕ੍ਰਿਸ਼ਨ ਪੱਖ, ਦੂਜ 29 ਘੰਟੇ 45 ਮਿੰਟ ਤਕ ਉਪਰੰਤ ਤੀਜ, ਅਸ਼ਵਨੀ ਨਛੱਤਰ 12 ਘੰਟੇ 30 ਮਿੰਟ ਤਕ ਉਪਰੰਤ ਭਰਣੀ ਨਛੱਤਰ, ਵਜਰ ਯੋਗ 29 ਘੰਟੇ ਤਕ ਉਪਰੰਤ ਸਿੱਧੀ ਯੋਗ, ਮੇਖ 'ਚ ਚੰਦਰਮਾ।
ਮੇਖ: ਭਾਵੁਕਤਾ 'ਤੇ ਕੰਟਰੋਲ ਰੱਖੋ। ਵਪਾਰਕ ਯਤਨ ਸਫਲ ਹੋਣਗੇ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਕਾਰੋਬਾਰ 'ਚ ਨਿਵੇਸ਼ ਕਰਨਾ ਨੁਕਸਾਨਦੇਹ ਹੋ ਸਕਦਾ ਹੈ।
ਬ੍ਰਿਖ: ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਰੋਧੀ ਸਰਗਰਮ ਰਹਿਣਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋ ਸਕਦੀ ਹੈ।
ਮਿਥੁਨ: ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਪਾਰਕ ਯਤਨ ਸਫਲ ਹੋਣਗੇ। ਵਿਗੜੇ ਕੰਮ ਬਣਨਗੇ।
ਕਰਕ: ਦੂਜੇ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਹੋਵੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਕਿਸੇ ਪਿਆਰੇ ਨਾਲ ਮੁਲਾਕਾਤ ਹੋ ਸਕਦੀ ਹੈ।
ਸਿੰਘ: ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।
ਕੰਨਿਆ: ਵਿਰੋਧੀ ਹਾਰਨਗੇ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਸ਼ਾਸਨ ਸੱਤਾ ਤੋਂ ਤਣਾਅ ਮਿਲ ਸਕਦਾ ਹੈ। ਭੱਜਦੌੜ ਰਹੇਗੀ। ਰਾਜਨੀਤਕ ਇੱਛਾਵਾਂ ਦੀ ਪੂਰਤੀ ਹੋਵੇਗੀ।
ਤੁਲਾ: ਵਿਆਹੁਤਾ ਜੀਵਨ 'ਚ ਗਲਤਫਹਿਮੀ ਪੈਦਾ ਹੋ ਸਕਦੀ ਹੈ। ਆਰਥਿਕ ਯੋਜਨਾ ਸਫਲ ਹੋਵੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫ਼ਲ ਹੋਵੋਗੇ। ਰਚਨਾਤਮਕ ਯਤਨ ਸਫਲ ਹੋਣਗੇ।
ਬ੍ਰਿਸ਼ਚਕ: ਵਿਰੋਧੀ ਸਰਗਰਮ ਹੋ ਸਕਦਾ ਹੈ। ਕਿਸੇ ਰਿਸ਼ਤੇਦਾਰ ਕਾਰਨ ਤਣਾਅ ਮਿਲ ਸਕਦਾ ਹੈ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ।
ਧਨੁ: ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਫਾਲਤੂ ਦੀਆਂ ਉਲਝਣਾ ਰਹਿਣਗੀਆਂ। ਮਨ ਅਣਜਾਣੇ ਡਰ ਨਾਲ ਗ੍ਰਸਤ ਹੋ ਸਕਦਾ ਹੈ।
ਮਕਰ: ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ, ਪਰ ਕਿਸੇ ਰਿਸ਼ਤੇਦਾਰ ਤੋਂ ਤਣਾਅ ਵੀ ਮਿਲੇਗਾ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।
ਕੁੰਭ: ਵਾਦ-ਵਿਵਾਦ 'ਚ ਨਾ ਉਲਝੋ। ਆਰਥਿਕ ਮਾਮਲਿਆਂ 'ਚ ਵਿਕਾਸ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯਤਨ ਸਫਲ ਹੋਣਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।
ਮੀਨ: ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਔਲਾਦ ਸਬੰਧੀ ਸੁਖਦ ਸਮਾਚਾਰ ਮਿਲੇਗਾ। ਵਿਗੜੇ ਕੰਮ ਬਣਨਗੇ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।