Today’s Horoscope: ਇਸ ਰਾਸ਼ੀ ਵਾਲਿਆਂ ਨੂੰ ਦੂਜਿਆਂ ਤੋਂ ਮਿਲ ਸਕਦੈ ਸਹਿਯੋਗ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 21 ਅਕਤੂਬਰ 2019, ਸੋਮਵਾਰ, ਕੱਤਕ ਮਹੀਨਾ, ਕ੍ਰਿਸ਼ਨ ਪੱਖ, ਸਪਤਮੀ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ ਸਵੇਰੇ 09:00 ਵਜੇ ਤਕ।

ਅੱਜ ਦਾ ਪਰਵ ਤੇ ਤਿਉਹਾਰ: ਅਹੋਈ ਅਸ਼ਟਮੀ।

ਵਿਸ਼ੇਸ਼: ਅਸ਼ਟਮੀ ਤਾਰੀਕ ਦੀ ਕਸ਼ੈ।

ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।

22 ਅਕਤੂਬਰ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਕੱਤਕ ਮਹੀਨਾ, ਕ੍ਰਿਸ਼ਨ ਪੱਖ, ਨੌਮੀ 27 ਘੰਟੇ 33 ਮਿੰਟ ਤਕ ਉਪਰੰਤ ਦਸਵੀਂ,ਪੁੰਨ ਨਛੱਤਰ 16 ਘੰਟੇ 39 ਮਿੰਟ ਤਕ ਉਪਰੰਤ ਆਸ਼ਲੇਸ਼ਾ ਨਛੱਤਰ, ਸਾਧਿਆ ਯੋਗ 19 ਘੰਟੇ 55 ਮਿੰਟ ਤਕ ਉਪਰੰਤ ਸ਼ੁੱਭ ਯੋਗ,ਕਰਕ 'ਚ ਚੰਦਰਮਾ।

ਮੇਖ: ਗ੍ਰਹਿ ਕੰਮਾਂ 'ਚ ਰੁੱਝੇ ਰਹੋਗੇ। ਪਰਿਵਾਰਿਕ ਔਰਤ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹੋ। ਭੱਜਦੌੜ ਬਣੀ ਰਹੇਗੀ। ਜੀਵਨ ਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ।

ਬ੍ਰਿਖ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਵਿਰੋਧੀ ਸਰਗਰਮ ਰਹਿਣਗੇ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਸ਼ਾਸਨ ਸੱਤਾ ਦਾ ਸਹਿਯੋਗ ਮਿਲ ਸਕਦਾ ਹੈ।

ਮਿਥੁਨ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਔਲਾਦ ਦੇ ਫਰਜ਼ਾਂ ਦੀ ਪੂਰਤੀ ਹੋਵੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਘਰ ਮਹਿਮਾਨ ਆ ਸਕਦੇ ਹਨ।

ਕਰਕ: ਪਰਿਵਾਰਿਕ ਫਰਜ਼ਾਂ ਦੀ ਪੂਰਤੀ ਹੋਵੇਗੀ ਪਰ ਵਿਆਹੁਤਾ ਜੀਵਨ 'ਚ ਕੁਝ ਤਣਾਅ ਆ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋ ਸਕਦੀ ਹੈ।

ਸਿੰਘ: ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸਫਲ ਹੋਵੇਗਾ। ਗੁਪਤ ਦੁਸ਼ਮਣ ਸਾਜ਼ਿਸ਼ ਰਚ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਭੱਜਦੌੜ ਬਣੀ ਰਹੇਗੀ। ਕਿਸੇ ਪਿਆਰੇ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਕੰਨਿਆ: ਰਾਜਨੀਤਕ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਵਪਾਰਕ ਮਾਣ-ਸਨਮਾਨ ਵਧੇਗਾ। ਧਨ, ਸਨਮਾਨ, ਕੀਰਤੀ 'ਚ ਵਾਧਾ ਹੋਵੇਗਾ। ਸ਼ਾਸਨ ਸੱਤ ਦਾ ਸਹਿਯੋਗ ਰਹੇਗਾ।

ਤੁਲਾ: ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲ ਸਕਦਾ ਹੇ। ਵਪਾਰਕ ਮਾਣ-ਸਨਮਾਨ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਬ੍ਰਿਸ਼ਚਕ: ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਤੇ ਉਤਸ਼ਾਹ ਵਧਾਊ ਹੋਵੇਗੀ। ਵਪਾਰਕ ਮਾਮਲਿਆਂ 'ਚ ਤਰੱਕੀ ਮਿਲੇਗੀ। ਸਮਾਜਿਕ ਕੰਮਾਂ 'ਚ ਰੁਚੀ ਲਵੋਗੇ। ਕਿਸੇ ਪਿਆਰੇ ਨਾਲ ਮੁਲਾਕਾਤ ਹੋ ਸਕਦੀ ਹੈ।

ਧਨੁ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮਨ ਅਣਜਾਣੇ ਡਰ ਨਾਲ ਗ੍ਰਸਤ ਰਹੇਗਾ। ਰਿਸ਼ਤਿਆਂ 'ਚ ਤਣਾਅ ਆ ਸਕਦਾ ਹੈ। ਕਿਸੇ ਪਰਿਵਾਰਿਕ ਮੈਂਬਰ ਤੋਂ ਤਣਾਅ ਮਿਲ ਸਕਦਾ ਹੈ।

ਮਕਰ: ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਰਿਸ਼ਤਿਆਂ'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ।

ਕੁੰਭ: ਸਮਾਜਿਕ ਕੰਮਾਂ 'ਚ ਰੁਚੀ ਲਵੋਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਅਧੀਨ ਕੰਮ ਕਰਦੇ ਕਰਮਚਾਰੀ ਜਾਂ ਕਿਸੇ ਰਿਸ਼ਤੇਦਾਰ ਕਾਰਨ ਕਲੇਸ਼ ਮਿਲੇਗਾ।

ਮੀਨ: ਵਪਾਰਕ ਮਾਮਲਿਆਂ 'ਚ ਤਰੱਕੀ ਮਿਲੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਤ ਹੋਵੇਗੀ। ਰਚਨਾਤਮਕ ਕੰਮਾਂ 'ਚ ਤਰੱਕੀ ਮਿਲੇਗੀ। ਦੂਜੇ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।