ਨਵੀਂ ਦਿੱਲੀ: ਬੰਗਲਾਦੇਸ਼ ਖ਼ਿਲਾਫ਼ ਹੋਣ ਵਾਲੇ ਕ੍ਰਿਕਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕ੍ਰਿਕਟ ਟੀਮ ਨੂੰ ਬੰਗਲਾਦੇਸ਼ ਵਿਰੁੱਧ 3 ਨਵੰਬਰ ਤੋਂ ਤਿੰਨ ਮੈਚਾਂ ਦੀ ਟੀ20 ਸੀਰੀਜ਼ ਖੇਡਣੀ ਹੈ ਤੇ ਇਸ ਦੇ ਬਾਅਦ 2 ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਣੀ ਹੈ।
ਬੰਗਲਾਦੇਸ਼ ਖ਼ਿਲਾਫ਼ ਭਾਰਤੀ ਟੈਸਟ ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਮਯੰਕ ਅਗਰਵਾਲ, ਚਤੇਸ਼ਵਰ ਪੁਜਾਰਾ, ਅਜਿੰਕਯਾ ਰਹਾਣੇ, ਹਨੂੰਮਾਨ ਬਿਹਾਰੀ, ਰਿਦਿਮਾਨ ਸਾਹਾ, ਰਵਿੰਦਰ ਜਡੇਜਾ, ਆਰ ਅਸ਼ਵਿਨ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਉਮੇਸ਼ ਯਾਦਵ, ਇਸ਼ਾਂਤ ਸ਼ਰਮਾ, ਸ਼ੁਭਮਨ ਗਿਲ, ਰਿਸ਼ਭ ਪੰਤ।
ਬੰਗਲਾਦੇਸ਼ ਖ਼ਿਲਾਫ਼ ਭਾਰਤੀ ਟੀ20 ਟੀਮ
ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਕੇਐੱਲ ਰਾਹੁਲ, ਸੰਜੂ ਸੈਮਸਨ, ਸ਼ਰੇਯਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ, ਵਾਸ਼ਿੰਗਟਨ ਸੁੰਦਰ, ਕ੍ਰਿਨਾਲ ਪਾਂਡਿਯਾ, ਯੁਜਵੇਂਦਰ ਚਹਿਲ, ਰਾਹੁਲ ਚਾਹਰ, ਦੀਪਕ ਚਾਹਰ, ਖਲੀਲ ਅਹਿਮਦ, ਸ਼ਿਵਮ ਦੁਬੇ, ਸ਼ਾਰਦੁਲ ਠਾਕੁਰ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।