Today’s Horoscope: 9 ਜਨਵਰੀ 2020 ਵੀਰਵਾਰ, ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਹੋਵੇਗਾ ਮਜ਼ਬੂਤ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 9 ਜਨਵਰੀ 2020, ਪੋਹ ਮਹੀਨਾ, ਸ਼ੁਕਲ ਪੱਖ, ਚਤੁਰਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ, ਪੱਛਮ।

ਅੱਜ ਦੀ ਭੱਦਰਾ: ਰਾਤ 02.34 ਵਜੇ ਤੋਂ ਜਨਵਰੀ ਨੂੰ ਦੁਪਹਿਰ 01.46 ਵਜੇ ਤਕ।

10 ਜਨਵਰੀ 2020 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਸੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ, ਪੂਰਨਿਮਾ 24 ਘੰਟੇ 51 ਮਿੰਟ ਉਪਰੰਤ ਪ੍ਰਤੀਪਦਾ, ਆਂਦਰਾ ਨਛੱਤਰ ਉਪਰੰਤ ਪੁਨਰਵਸੂ ਨਛੱਤਰ, ਏਂਦਰ ਯੋਗ ਉਪਰੰਤ ਵੈਧ੍ਰਿਤ ਯੋਗ, ਮੁਥਨ ਵਿਚ ਚੰਦਰਮਾ।

ਮੇਖ: ਪਰਿਵਾਰਕ ਤੇ ਕਾਰੋਬਾਰ ਮਾਮਲਿਆਂ 'ਚ ਸਫਲਤਾ ਮਿਲੇਗੀ। ਧਾਰਮਿਕ ਦਿਲਚਸਪੀ ਵਧੇਗੀ। ਸਿਆਸੀ ਇੱਛਾਵਾਂ ਪੂਰੀਆਂ ਹੋਣਗੀਆਂ।

ਬ੍ਰਿਖ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ ਪਰ ਸਿਹਤ ਪ੍ਰਤੀ ਸੁਚੇਤ ਰਹੋ।

ਮਿਥੁਨ: ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਦ੍ਰਿੜਤਾ ਆਵੇਗੀ ਪਰ ਆਪਣੇ ਸਾਮਾਨ ਦੀ ਰੱਖਿਆ ਕਰੋ।

ਕਰਕ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰ 'ਚ ਸਨਮਾਨ ਵਧੇਗਾ। ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ।

ਸਿੰਘ: ਸਬੰਧਾਂ ਵਿਚ ਮਿਠਾਸ ਆਵੇਗੀ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ।

ਕੰਨਿਆ: ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿਆਸੀ ਕੰਮਾਂ ਵਿਚ ਰੁਝੇਵੇਂ ਵਧ ਸਕਦੇ ਹਨ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਭੇਟ ਹੋਵੇਗੀ।

ਤੁਲਾ: ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਸਨਮਾਨ ਵਧੇਗਾ।

ਬ੍ਰਿਸ਼ਚਕ: ਕੋਈ ਅਜਿਹੀ ਘਟਨਾ ਹੋ ਸਕਦੀ ਹੈ ਜੋ ਤੁਹਾਡੇ ਮਨ ਵਿਚ ਨਾ ਹੋਵੇ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਵਪਾਰ ਵਿਚ ਨਿਵੇਸ਼ ਨਾ ਕਰੋ। ਸਮਾਜਿਕ ਸਨਮਾਨ ਵਧੇਗਾ।

ਧਨੁ: ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ ਵਿਚ ਨੇੜਤਾ ਆਵੇਗੀ।

ਮਕਰ: ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ ਪਰ ਜੀਵਨਸਾਥੀ ਤੋਂ ਤਣਾਅ ਮਿਲ ਸਕਦਾ ਹੈ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਸਫਲ ਹੋਵੇਗੀ।

ਕੁੰਭ: ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਕਾਮਯਾਬੀ ਹੋਵੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ। ਸਿਹਤ ਪ੍ਰਤੀ ਸੁਚੇਤ ਰਹੋ।

ਮੀਨ: ਜੀਵਨਸਾਥੀ ਦਾ ਸਹਿਯੋਗ ਰਹੇਗਾ। ਪਰਿਵਾਰ ਪ੍ਰਤੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਸਫਲਤਾ ਹੋਵੇਗੀ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।