by mediateam
ਅਮਰੀਕਾ ਦੀ ਵਿਰੋਧੀਕ ਪਾਰਟੀ ਨੇ ਉਪ ਰਾਸ਼ਟਰਪਤੀ ਚੋਣਾਂ 'ਚ ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਅਧਿਕਾਰਤ ਤੌਰ 'ਤੇ ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਮੌਕੇ ਤੇ ਹੈਰਿਸ ਨੇ ਕਿਹਾ 'ਮੇਰੀ ਮਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਮੇਰੀ ਧੀ ਉਪ ਰਾਸ਼ਟਰਪਤੀ ਲਈ ਉਮੀਦਵਾਰ ਹੋਵੇਗੀ।' ਇਸ ਦੇ ਨਾਲ ਹੀ ਕਮਲਾ ਹੈਰਿਸ ਨੇ ਅਮਰੀਕਾ 'ਚ ਨਵਾਂ ਇਤਿਹਾਸ ਸਿਰਜਿਆਕਮਲਾ ਹੈਰਿਸ ਨੇ ਪਾਰਟੀ ਨੂੰ ਕਿਹਾ, 'ਮੈਂ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ 'ਚ ਆਪਣੇ ਉਪ ਰਾਸ਼ਟਰਪਤੀ ਅਹੁਦੇ ਦੇ ਨੌਮੀਨੇਸ਼ਨ ਨੂੰ ਸਵੀਕਾਰ ਕਰਦੀ ਹਾਂ।'