by mediateam
ਸਿਹਤ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਭਰਤੀ ਹੋਏ ਠੇਕਾ ਅਧਾਰਤ ਸਿਹਤ ਕਰਮਚਾਰੀਆ ਨੂੰ ਕੈਬਨਿਟ ਸਬ ਕਮੇਟੀ ਰਾਹੀਂ ਦੋ ਮਹੀਨਿਆ ਵਿੱਚ ਰੈਗਲੂਰ ਕਰ ਦਿੱਤਾ ਜਾਵੇਗਾ। ਕੋਵਿਡ-19 ਨਾਲ ਲੜਦੇ ਸਮੇਂ ਸਿਹਤ ਕਰਮਚਾਰੀਆਂ ਚਾਰ ਮੋਤਾਂ ਹੋਣ 'ਤੇ ਉਨ੍ਹਾਂ ਨੂੰ ਬੀਮੇ ਦਾ ਲਾਭ ਅਤੇ ਹੋਰ ਲਾਭ ਦੇਣ ਲਈ ਮੌਕੇ 'ਤੇ ਹੀ ਪ੍ਰਮੁੱਖ ਸਕੱਤਰ ਸਿਹਤ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਪਰਖ ਅਧੀਨ ਮੁਲਾਜ਼ਮਾਂ ਦਾ ਪਰਖ ਅਧੀਨ ਸਮਾਂ ਘਟਾਉਣ ਲਈ ਕੇਸ ਵਿਤ ਵਿਭਾਗ ਕੋਲ ਭੇਜਿਆ ਜਾਵੇਗਾ, ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਅਗਲੇ ਦੋ ਮਹੀਨਿਆਂ ਦੇ ਅੰਦਰ ਪਾਰਦਰਸ਼ੀ ਢੰਗ ਨਾਲ ਭਰਤੀ ਹੋਏ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ।