by mediateam
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੁਣ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸੋਮਵਾਰ ਸਵੇਰੇ ਅਮਿਤ ਸ਼ਾਹ ਨੂੰ 12 ਦਿਨਾਂ ਬਾਅਦ ਏਮਜ਼ ਤੋਂ ਛੁੱਟੀ ਦਿੱਤੀ ਗਈ। ਕੋਰੋਨਾ ਤੋਂ ਬਾਅਦ ਪਿਛਲੇ ਦਿਨੀਂ ਅਮਿਤ ਸ਼ਾਹ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ.
ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਕੋਰੋਨਾ ਤੋਂ ਸੰਕਰਮਿਤ ਪਾਇਆ ਗਿਆ ਸੀ। ਓਹਨਾ ਨੂੰ ਹਸਪਤਾਲ ਵਿਚ ਥਕਾਵਟ ਅਤੇ ਸਰੀਰ ਵਿਚ ਦਰਦ ਦੀ ਸ਼ਿਕਾਇਤ ਦੇ ਬਾਅਦ ਇਲਾਜ ਦੇ ਬਾਅਦ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ. ਐਥੇ ਦੱਸਣਾ ਬਣਦਾ ਹੈ ਕਿ ਅਮਿਤ ਸ਼ਾਹ ਹੁਣ ਪੂਰੀ ਤਰ੍ਹਾਂ ਠੀਕ ਨੇ ,ਤੇ ਹੁਣ ਓਹਨਾ ਨੂੰ ਹਸਪਤਾਲ ਤੋਂ ਛੁੱਟੀ ਵੀ ਮਿਲ ਗਈ ਹੈ