by vikramsehajpal
ਵਾਸ਼ਿੰਗਟਨ (ਐਨ.ਆਰ.ਆਈ ਮੀਡਿਆ) : ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਜਾਰੀ ਹੈ। ਕਈ ਸੂਬਿਆਂ ਤੋਂ ਨਤੀਜੇ ਆ ਚੁੱਕੇ ਹਨ, ਉਥੇ ਹੀ ਕਈ ਸੂਬੇ ਰਿਪਬਲੀਕਨ ਉਮੀਦਵਾਰ ਡੋਨਲਡ ਟਰੰਪ ਅਤੇ ਡੈਮੋਕਰੇਟਿਕ ਉਮੀਦਵਾਰ ਜੋਅ ਬੀਡੇਨ ਵਿਚਕਾਰ ਫਸਵਾਂ ਮੁਕਾਬਲਾ ਚਲ ਰਹਾ ਹੈ।
ਕੁਝ ਸਮੇਂ ਵਿਚ ਸਪੱਸ਼ਟ ਹੋ ਜਾਵੇਗਾ ਕਿ ਅਮਰੀਕੀ ਜਨਤਾ ਨੇ ਡੋਨਾਲਡ ਟਰੰਪ ਨੂੰ ਇੱਕ ਹੋਰ ਮੌਕਾ ਦਿੱਤਾ ਹੈ ਜਾਂ ਬਿਡੇਨ ਨੂੰ ਸੱਤਾ ਸੌਂਪਣ ਦਾ ਮਨ ਬਣਾ ਲਿਆ ਹੈ।