by vikramsehajpal
ਚੰਡੀਗੜ੍ਹ,(ਦੇਵ ਇੰਦਰਜੀਤ) :ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਵਲੋਂ ਕਿਸਾਨ ਮਹਾਂ ਪੰਚਾਇਤ 20 ਫਰਵਰੀ - 2021 ਨੂੰ ਰੈਲੀ ਗਰਾਊਂਡ ਸੈਕਟਰ 25 ਵਿਖੇ ਕੀਤੀ ਜਾ ਰਹੀ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚਦੁਨੀ, ਰੁਲਦੂ ਸਿੰਘ ਮਾਨਸਾਤੇ ਜੋਗਿੰਦਰ ਸਿੰਘ ਉਗਰਾਹਾਂ ਮੁੱਖ ਮਹਿਮਾਨ ਵਜੋਂ ਹਿਸਾ ਲੈਣਗੇ।