by vikramsehajpal
ਦਿੱਲੀ,(ਦੇਵ ਇੰਦਰਜੀਤ) :ਅੱਜ ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਲੀ ਦੇ ਆਰ. ਐਮ. ਐਲ. ਹਸਪਤਾਲ 'ਚ ਕੋਰੋਨਾ ਵੈਕਸੀਨ ਲਗਵਾਈ। ਦੱਸਣਯੋਗ ਹੈ ਕਿ ਕੋਰੋਨਾ ਟੀਕਾ ਦਾ ਦੂਜਾ ਪੜਾਅ ਬੀਤੇ ਦਿਨੀ ਸ਼ੁਰੂ ਹੋ ਗਿਆ ਸੀ।