by vikramsehajpal
ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਜਾਂਚ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਸਿੱਧੂ ਨੇ ਕਿਹਾ ਹੈ ਕਿ ਢਾਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਅਤੇ ਸੂਬਾ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਭਲਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਂਚ ਕੀਤੀ ਜਾਵੇਗੀ।