by jaskamal
ਨਿਊਜ਼ ਡੈਸਕ (ਜਸਕਮਲ) : ਪੰਜਾਬ 'ਆਪ' ਉਮੀਦਵਾਰਾਂ ਦੀ ਸੂਚੀ : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਅਗਲੇ ਸਾਲ 2022 'ਚ ਸ਼ੁਰੂ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਫਿਲਹਾਲ 117 'ਚੋਂ ਸਿਰਫ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵਿਭੂਤੀ ਸ਼ਰਮਾ ਨੂੰ ਪਠਾਨਕੋਟ ਤੋਂ, ਰਮਨ ਬਹਿਲ ਨੂੰ ਗੁਰਦਾਸਪੁਰ, ਸ਼ਮਸ਼ੇਰ ਸਿੰਘ ਨੂੰ ਦੀਨਾ ਨਗਰ (SC) ਤੋਂ ਉਮੀਦਵਾਰ ਬਣਾਇਆ ਗਿਆ ਹੈ।