ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਵੱਡਾ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਆਕਲੈ ਦਲ (ਅੰਮ੍ਰਿਤਸਰ) ਨੂੰ ਇੱਕ ਹੋਰ ਵੱਡਾ ਝਟਕਾ ਮਿਲਿਆ ਹੈ। ਦੱਸਿਆ ਜਾ ਰਿਹਾ ਆਗੂ ਜਸਕਰਨ ਸਿੰਘ ਕਾਹਨ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਜਸਕਰਨ ਸਿੰਘ ਵਲੋਂ ਆਪਣਾ ਇਹ ਅਸਤੀਫਾ ਸਿਮਰਜੀਤ ਸਿੰਘ ਮਾਨ ਨੂੰ ਸੌਂਪਿਆ ਗਿਆ । ਦੱਸ ਦਈਏ ਕਿ ਜਸਕਰਨ ਸਿੰਘ ਕਾਹਨ ਵਲੋਂ 3 ਪੰਨਿਆਂ ਦਾ ਅਸਤੀਫਾ ਦਿੱਤਾ ਗਿਆ । ਉਨ੍ਹਾਂ ਨੇ ਆਪਣੇ ਅਸਤੀਫੇ 'ਚ ਕਿਹਾ ਕਿ ਪਿਛਲੇ ਕਾਫੀ ਸਮੇ ਤੋਂ ਉਨ੍ਹਾਂ ਨੂੰ ਪਾਰਟੀ 'ਚੋ ਬਾਹਰ ਕੱਢਣ ਦੀ ਕੋਸ਼ਿਸ਼ਾਂ ਚੱਲ ਰਹੀਆਂ ਹਨ….. ਖੁਸ਼ ਕਰੋ…. ਤੁਹਾਡੀਆਂ ਮੁਰਾਦਾ ਪੂਰੀਆਂ ਕਰਨ ਲਈ ਇਹ ਛੋਟੀ ਜਿਹੀ ਕੋਸ਼ਿਸ਼ ।