by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਜ਼ਿਮਨੀ ਚੋਣ ਲਈ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ। ਭਗਵੰਤ ਮਾਨ ਨੇ ਟਵਿੱਟਰ ’ਤੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਤੋਂ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ।