by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਕੈਬਨਿਟ ਦੀ 21 ਅਕਤੂਬਰ ਨੂੰ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਚਰਚ ਕੀਤੀ ਜਾਵੇਗੀ ।