by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਥਾਣਾ ਸਰਾਭਾ ਨਗਰ 'ਚ ਤਾਇਨਾਤ ASI ਨੇ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ । ਮ੍ਰਿਤਕ ਦੀ ਪਛਾਣ ASI ਮਨੋਹਰ ਲਾਲ ਦੇ ਰੂਪ 'ਚ ਹੋਈ ਹੈ । ਦੱਸਿਆ ਜਾ ਰਿਹਾ ਕਿ ਮਾਲਖਾਨੇ ਵਿੱਚ ਪੀ ਰਾਈਫਲ ਨਾਲ ਉਸ ਨੇ ਖੁਦ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਫਿਲਹਾਲ; ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਜਾਂਚ ਦੌਰਾਨ ਪਤਾ ਲੱਗਾ ਕਿ ASI ਮਨੋਹਰ ਲਾਲ ਮਾਨਸਿਕ ਤੋਰ ਤੇ ਪ੍ਰੇਸ਼ਾਨ ਸੀ ।