by jaskamal
ਨਿਊਜ਼ ਡੈਸਕ (ਜਸਕਮਲ) : ਗਣਤੰਤਰ ਦਿਵਸ ਸਮਾਗਮ ਦੀ ਰਸਮੀ ਸਮਾਪਤੀ 'ਤੇ ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਵਿਜੇ ਚੌਕ ਵਿਖੇ 'ਬੀਟਿੰਗ ਰੀਟਰੀਟ' ਸਮਾਰੋਹ ਸ਼ੁਰੂ ਹੋ ਗਿਆ ਹੈ। ਆਜ਼ਾਦੀ ਦੇ 75 ਸਾਲਾਂ ਦੀ ਯਾਦ 'ਚ ਇਹ ਸਮਾਗਮ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਇਆ ਗਿਆ। ਇੱਥੇ ਪਹਿਲੀ ਵਾਰ ਲੇਜ਼ਰ ਸ਼ੋਅ ਦਾ ਆਯੋਜਨ ਕੀਤਾ ਗਿਆ।