by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ । CM ਮਾਨ ਇਸ ਬਾਰੇ ਖੁਦ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। CM ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦਾ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ….. ਨੀਅਤ ਸਾਫ਼ ਹੋਵੇ ਤਾਂ ਸਭ ਕੁਝ ਹੋ ਜਾਂਦਾ ਹੈ…. ਵੇਰਵੇ ਜਲਦ । ਇਹ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹਈਆ ਕਰਨ ਲਈ ਇੱਕ ਹੋਰ ਵੱਡਾ ਕਦਮ ਸਾਬਿਤ ਹੋ ਸਕਦਾ ਹੈ ।