by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਝਾਰਖੰਡ ਤੋਂ ਦਿਲ -ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ 26 ਸਾਲ਼ਾ ਕੁੜੀ ਨਾਲ 10 ਨੌਜਵਾਨਾਂ ਵਲੋਂ ਬਲਾਤਕਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਕਿ ਕੁੜੀ ਇਥੇ ਘਰ ਤੋਂ ਇਹ ਕੰਮ ਕਰ ਰਹੀ ਹੈ। ਉਹ ਆਪਣੇ ਦੋਸਤ ਨਾਲ ਬਾਹਰ ਘੁੰਮਣ ਲਈ ਗਈ ਹੋਈ ਸੀ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਹੀ 10 ਅਣਪਛਾਤੇ ਵਿਅਕਤੀਆਂ ਨੇ ਲੜਕੇ ਨਾਲ ਕੁੱਟਮਾਰ ਕੀਤੀ ਜਦਕਿ ਕੁੜੀ ਨੂੰ ਦੂਜੀ ਥਾਂ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਲੜਕੀ ਆਈ ਟੀ ਕੰਪਨੀ ਵਿੱਚ ਕੰਮ ਕਰਦੀ ਹੈ। ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਕੁੜੀ ਕਿਸੇ ਤਰਾਂ ਆਪਣੇ ਘਰ ਪਹੁੰਚੀ ਤੇ ਉਸ ਨੇ ਆਪਣੇ ਪਰਿਵਾਰਿਕ ਮੈਬਰਾਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
https://hitpcgames.com/ https://www.majidsaleem.com/ https://keygensoft.com/ https://windowscrack.net/ https://yellowcrack.com/