by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਪੈ ਗਈ ਹੈ। ਸੂਬੇ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ ਤੇ ਵਧੀਆਂ ਹੋਈਆਂ ਕੀਮਤਾਂ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਹੁਣ ਪੈਟਰੋਲ ਔਸਤਨ 92 ਪੈਸੇ ਜਦਕਿ ਡੀਜ਼ਲ ਔਸਤਨ 88 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ।ਦੱਸਣਯੋਗ ਹੈ ਕਿ ਚੰਨੀ ਸਰਕਾਰ ਨੇ ਪੈਟਰੋਲ -ਡੀਜ਼ਲ ਤੇ ਵੈਟਘਟਾਈ ਸੀ। ਜਿਸ ਕਾਰਨ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਹੋਇਆ ਸੀ ।