by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਤੇ ਆਤਮਾ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਕਰਮਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਮਾਮਲੇ 'ਚ ਹਿਰਾਸਤ 'ਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਇਕ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਅਦਾਲਤ ਦੇ ਹੁਕਮਾਂ 'ਤੇ ਕਮਲਜੀਤ ਸਿੰਘ, ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਿਆ ਸੀ।