by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : BSF ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ 'ਚ ਕੰਡਿਆਲੀ ਤਾਰ ਦੇ ਪਾਰ ਗਸ਼ਤ ਦੌਰਾਨ 3.29 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ BSF ਦੇ ਜਵਾਨ ਭੈਰੋਪਾਲ ਬੀਓਪੀ ਨੇੜੇ ਚੈੱਕ ਕਰ ਰਹੇ ਸੀ ਤਾਂ ਉਨ੍ਹਾਂ ਨੇ ਤਾਰ ਦੇ ਵਿਚਕਾਰ ਦੋ ਪੈਕਟ ਦੇਖੇ। ਇਨ੍ਹਾਂ ਪੈਕਟਾਂ ਨੂੰ ਕਾਲੇ ਪੱਟੀ ਨਾਲ ਬੰਨ੍ਹਿਆ ਹੋਇਆ ਸੀ। ਜਦੋ ਇਨਾ ਪੈਕਟਾਂ ਨੂੰ ਖੋਲ੍ਹਿਆ ਤਾਂ ਉਸ 'ਚੋ ਹੈਰੋਇਨ ਮਿਲੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।