by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇ 'ਤੇ ਸ਼ਰੇਆਮ ਦੇਹ ਵਾਪਰ ਦਾ ਧੰਦਾ ਕੀਤਾ ਜਾ ਰਿਹਾ ਸੀ ਜਦਕਿ ਪੁਲਿਸ ਵਲੋਂ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ। ਬੱਦੋਵਾਲ ਕੋਲੋਂ ਪਿੰਡਾਂ ਦੀਆਂ ਕੁੜੀਆਂ ਤੇ ਜਨਾਨੀਆਂ GT ਰੋਡ 'ਤੇ ਬੈਠ ਕੇ ਨੌਜਵਾਨਾਂ ਨੂੰ ਆਪਣੇ ਜਾਲ 'ਚ ਫਸਾ ਸ਼ਰੇਆਮ ਜਿਸਮ ਨੂੰ ਪਰੋਸ ਰਿਹਾ ਹਨ। ਦੱਸਿਆ ਜਾ ਰਿਹਾ ਇਹ ਮਹਿਲਾਵਾਂ ਜਵਾਨ ਨੌਜਵਾਨਾਂ ਨੂੰ ਆਪਣੇ ਜਾਲ 'ਚ ਫਸਾ ਕੇ 300 ਰੁਪਏ 'ਚ ਹੁੰਦੀ ਬਾਉਣੀ ਦਾ ਲਾਲਚ ਦੇ ਕੇ GT ਰੋਡ ਦੀਆਂ ਝੜੀਆਂ 'ਚ ਸ਼ਰੇਆਮ ਦੇਹ ਵਪਾਰ ਦਾ ਧੰਦਾ ਕਰ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਪੁਲਿਸ ਅਧਿਕਾਰੀ ਨੇ ਗੱਲਬਾਤ ਦੌਰਾਨ ਕਿਹਾ ਕਿ GT ਰੋਡ 'ਤੇ ਕੋਈ ਵੀ ਦੇਹ ਵਪਾਰ ਦਾ ਧੰਦਾ ਨਹੀਂ ਚੱਲ ਦਿੱਤਾ ਜਾਵੇਗਾ। ਮਹਿਲਾਵਾਂ ਨੂੰ ਕਾਬੂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ ।