by vikramsehajpal
ਟਾਰਾਂਟੋ (ਦੇਵ ਇੰਦਰਜੀਤ) - ਭਾਰਤ ਦੀ ਕੋਵਿਡ ਖ਼ਿਲਾਫ਼ ਲੜਾਈ ਵਿੱਚ ਕੈਨੇਡਾ ਨੇ ਸਾਥ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੈੱਡ ਕ੍ਰੋਸ ਰਾਹੀਂ 10 ਮਿਲੀਅਨ ਡਾਲਰ ਦਾ ਫ਼ੰਡ ਦੇਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕੀ ਉਨ੍ਹਾਂ ਟਵਿੱਟਰ ਰਾਹੀਂ ਇਹ ਐਲਾਨ ਕਰਦੇ ਹੋਏ ਕਿਹਾ ਹੈ ਕਿ ਭਾਰਤ ਦੇ ਹਾਲਾਤ ਕਾਫ਼ੀ ਗੰਭੀਰ ਹਨ ਅਤੇ ਇਸ ਨੂੰ ਲੈ ਕੇ ਕੈਨੇਡਾ ਦੇ ਲੋਕ ਵੀ ਚਿੰਤਤ ਹਨ।