by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਭਾਜਪਾ ਦੇ ਰਾਸ਼ਟਰੀ ਜਨਰਲ ਨੇ ਇਕ ਨੋਟੀਫਿਕੇਸ਼ਨ ਵਿੱਚ ਪੰਜਾਬ ਤੋਂ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਤੇ ਉਤਰ ਪ੍ਰਦੇਸ਼ ਤੋਂ ਸਵਤੰਤਰ ਸਿੰਘ ਨੂੰ ਕੌਮੀ ਕਾਰਜਕਾਰਨੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਗੁਰਮੀਤ ਸਿੰਘ ਤੇ ਅਮਨਜੋਤ ਕੌਰ ,ਉਤਰਾਖੰਡ ਤੋਂ ਮਦਨ ਤੇ ਰਾਸ਼ਟਰੀ ਪ੍ਰਧਾਨ ਅਹੁਦੇ ਤੇ ਪੰਜਾਬ ਦੇ ਜੈਵੀਰ ਸ਼ੇਰਗਿੱਲ ਨੂੰ ਨਿਯੁਕਤ ਕੀਤਾ ਗਿਆ ਹੈ ।