by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ 'ਤੇ ਹਨ। ਇੱਥੇ ਮੁੱਖ ਮੰਤਰੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਹੈ। ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ ਹੈ।