by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਤੋਂ ਇਕ ਮਾਮਲਾ ਸਾਮਣੇ ਆਇਆ ਸੀ। ਜਿਥੇ ਨਾਜਾਇਜ ਮਾਈਨਿੰਗ ਮਾਫੀਆਵਾ ਵਲੋਂ DSP ਸੁਰਿੰਦਰ ਸਿੰਘ ਦਾ ਕਤਲ ਕੀਤਾ ਗਿਆ ਹੈ। ਇਸ ਘਟਨਾ ਨੂੰ ਦੇਖਦੇ CM ਮਨੋਹਰ ਖੱਟੜ ਨੇ ਕਿਹਾ ਹੈ ਕਿ DSP ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਤ ਮਦਦ ਦਿੱਤੀ ਜਾਵੇਗੀ ਤੇ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ DSP ਸੁਰਿੰਦਰ ਸਿੰਘ ਨੂੰ ਸ਼ਹੀਦ ਦਾ ਦਰਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ DSP ਦੇ ਪਰਿਵਾਰ ਪ੍ਰਤੀ ਸਾਡੀ ਹਮਦਰਦੀ ਹੈ। ਜਿਕਰੋਯੋਗ ਹੈ ਕਿ ਨੂੰਹ ਵਿਖੇ ਨਾਜਾਇਜ ਮਾਈਨਿੰਗ ਕਰਨ ਵਾਲਿਆਂ ਨੇ DSP ਤੇ ਗੱਡੀ ਚੜਾਅ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।