by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਕਾਂਗਰਸੀ ਆਗੂ CM ਮਾਨ ਦੀ ਰਿਹਾਇਸ਼ 'ਤੇ ਧਰਨਾ ਲਗਾਇਆ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆਂ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਖੜ੍ਹਿਆ ਨੂੰ ਕਰੀਬ ਇਕ ਘੰਟੇ ਦਾ ਸਮਾਂ ਬੀਤਣ ਵਾਲਾ ਹੈ ਤੇ CM ਮਾਨ ਵੱਲੋਂ ਦਿੱਤਾ ਗਿਆ ਸਮਾਂ ਵੀ ਨਿਕਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਨਾ ਸਮਾਂ ਨਿਕਲਣ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਨਾਲ ਹੁਣ ਤੱਕ ਮੁਲਾਕਾਤ ਨਹੀਂ ਹੋ ਸਕੀ।