by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਵਾਦਾਂ 'ਚ ਰਹਿਣ ਵਾਲੇ ਪੰਜਾਬੀ ਸਿੰਗਰ ਅਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਸਿਵਲ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦਾ ਜਵਾਬ 2 ਮਾਰਚ ਨੂੰ ਦੇਣਾ ਹੋਵੇਗਾ।