by vikramsehajpal
ਨਵੀਂ ਦਿੱਲੀ (ਦੇਵ ਇੰਦਰਜੀਤ) - ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੇ ਵੀ ਸਮਰਥਨ ਦਿੱਤਾ ਹੈ।
ਧਰਮਿੰਦਰ ਨੇ ਇਸ ਸਬੰਧੀ ਅੱਜ ਇਕ ਟਵੀਟ ਕੀਤਾ ਅਤੇ ਲਿਖਿਆ, ''ਅੱਜ ਮੇਰੇ ਕਿਸਾਨ ਭਰਾਵਾਂ ਨੂੰ ਇਨਸਾਫ਼ ਮਿਲ ਜਾਏ। ਜੀਅ ਜਾਨ ਤੋਂ ਅਰਦਾਸ ਕਰਦਾ ਹਾਂ। ਹਰ ਨੇਕ ਨੂੰ ਸਕੂਨ ਮਿਲ ਜਾਵੇਗਾ…।''