ਦੀਪ ਸਿੱਧੂ ਦੀ ਦੇਹ ਲੁਧਿਆਣਾ ਲਈ ਰਵਾਨਾ, ਦੀਪ ਸਿੱਧੂ ਜ਼ਿੰਦਾਬਾਦ ਦੇ ਲੱਗ ਰਹੇ ਨੇ ਨਾਅਰੇ, ਦੇਖੋ Exclusive Tv Nri ‘ਤੇ

by jaskamal

ਨਿਊਜ਼ ਡੈਸਕ (ਜਸਕਮਲ) : ਬੀਤ ਰਾਤ ਦਿੱਲੀ ਦੇ ਕੁੰਡਲੀ ਬਾਰਡਰ ਨਜ਼ਦੀਕ KMPL ਹਾਈਵੇਅ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟ ਤੋਂ ਬਾਅਦ ਲੁਧਿਆਣਾ ਲਈ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੌਕੇ ਦੀਆਂ ਐਕਸਕਲੂਸਿਵ ਤਸਵੀਰਾਂ Tv Nri 'ਤੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।