ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਤੇ ਗ੍ਰਹਿ ਮੰਤਰੀ ਨੇ ਦਿੱਤੀ ਮਨਜ਼ੂਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਹਰਿਆਣਾ ਸਰਕੇ ਵਲੋਂ ਕੇਂਦਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਸੀ। ਜਿਸ ਤੇ ਗ੍ਰਹਿ ਮੰਤਰੀ ਨੇ ਮਨਜ਼ੂਰੀ ਦੇ ਦਿੱਤੀ ਹੈ। ਜਿਸ ਪਿੱਛੋਂ ਹੁਣ ਸੂਬਾ ਸਰਕਾਰ ਵਲੋਂ ਆਦੇਸ਼ ਦੇਣੇ ਬਾਕੀ ਹਨ। ਦੱਸਿਆ ਜਾ ਰਿਹਾ ਹੈ ਡੇਰਾ ਮੁਖੀ 40 ਦਿਨਾਂ ਲਈ ਯੂਪੀ ਦੇ ਬਾਗਪਤ ਆਸ਼ਰਮ 'ਚ ਰਹੇਗਾ। ਡੇਰਾ ਮੁਖੀ ਦੇ ਪਰਿਵਾਰ ਵਲੋਂ ਹਰੀਆਂ ਨੂੰ ਚਿੱਠੀ ਲਿਖ ਕੇ ਪੈਰੋਲ ਦੀ ਮੰਗ ਕੀਤੀ ਗਈ ਸੀ ।ਜਿਸ ਤੇ ਜੇਲ੍ਹ ਮੰਤਰੀ ਨੇ ਕਮਿਸ਼ਨਰ ਤੋਂ ਰਿਪੋਟਰ ਮੰਗੀ ਸੀ। ਜ਼ਿਕਰਯੋਗ ਹੈ ਪਹਿਲਾਂ ਵੀ 2 ਵਾਰ ਰਾਮ ਰਹੀਮ ਨੂੰ ਪੈਰੋਲ ਮਿਲ ਚੁੱਕੀ ਹੈ ।ਪਹਿਲੀ ਵਾਰ ਹਰਿਆਣਾ ਸਰਕਾਰ ਨੇ ਪਹਿਲਾ ਫਰਵਰੀ 'ਚ ਰਾਮ ਅਹਿਮ ਨੂੰ ਮਹੀਨੇ ਦੀ ਪੈਰੋਲ ਦਿੱਤੀ ਸੀ।