by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਦੌਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਇਹ ਭੂਚਾਲ ਇੰਦੌਰ ਤੋਂ 125 ਕਿਲੋਮੀਟਰ ਦੱਖਣ-ਦੱਖਣ-ਪੱਛਮ ਵੱਲ ਸੀ, ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.5 ਮਾਪੀ ਗਈ ਹੈ। ਜਦੋਂ ਭੂਚਾਲ ਆਇਆ ਤਾਂ ਲੋਕ ਆਪਣੇ ਘਰਾਂ ਵਿੱਚ ਸੁੱਤੇ ਹੋਏ ਸਨ।