by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਚਾਇਤੀ ਜ਼ਮੀਨਾਂ ਨੂੰ ਲੀਜ਼ 'ਤੇ ਦੇਣ ਵਾਲੇ ਅਨੁਸੂਚਿਤ ਜਾਤੀਆਂ ਦੇ ਅਧਿਕਾਰ ਤੁਰੰਤ ਬਹਾਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ। ਹੁਣ ਇਹ ਸਵਾਲ ਉੱਠਦਾ ਹੈ ਕਿ ਇਹ ਪਿਛਲੀ ਸਰਕਾਰੀ ਦੀ ਆਖ਼ਰੀ ਕਾਰਵਾਈ ਸੀ ਜਾਂ ਇਸ ਸ਼ਾਸਨ ਦਾ ਪਹਿਲਾ ਕੰਮ?