by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥ ਸੰਧੂ ਨਗਰ ਸਖਿਤ ਜਿੰਮ ਮਾਲਕ ਵਲੋਂ ਖੁਦ ਨੂੰ ਗੋਲੀ ਮਾਰ ਲਈ ਗਈ ਹੈ। ਜਿਸ ਤੋਂ ਬਾਅਦ ਲੋਕਾਂ ਵਲੋਂ ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਲੋਕਾਂ ਨੇ ਜਦੋ ਜਿੰਮ ਅੰਦਰ ਦੇਖਿਆ ਤਾਂ ਜਿੰਮ ਮਾਲਕ ਦੀ ਖੂਨ ਨਾਲ ਭਿੱਜੀ ਲਾਸ਼ ਪਈ ਹੋਈ ਸੀ । ਲੋਕਾਂ ਨੇ ਉਸ ਨੂੰ DMC ਹਸਪਤਾਲ ਦਾਖਲ ਕਰਵਾਇਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ। ਫਿਲਹਾਲ ਇਹ ਸ਼ਪਸ਼ਟ ਨਹੀਂ ਹੋਇਆ ਕਿ ਜਿੰਮ ਮਾਲਕ ਨੇ ਗੋਲੀ ਕਿਉ ਮਾਰੀ ਹੈ। ਫਿਲਹਾਲ ਪੁਲਿਸ ਵਲੋਂ cctv ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ ।