by vikramsehajpal
ਦਿੱਲੀ(ਦੇਵ ਇੰਦਰਜੀਤ) :ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਦੇ ਘਟਨਾਕ੍ਰਮ ਤੋਂ ਬਾਅਦ ਹਰਪਾਲ ਸਿੰਘ ਸੰਘਾ ਪ੍ਰਧਾਨ ਆਜ਼ਾਦ ਕਿਸਾਨ ਕਮੇਟੀ ਦੋਆਬਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਨ੍ਹਾਂ ਵਲੋਂ ਦਿੱਤੇ ਗਏ ਸਪਸ਼ਟੀਕਰਨ ਉਪਰੰਤ ਉਨ੍ਹਾਂ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ । ਅਤੇ ਹੁਣ ਉਨ੍ਹਾਂ ਵਲੋਂ ਦਿੱਤੇ ਗਏ ਸਪਸ਼ਟੀਕਰਨ ਉਪਰੰਤ ਉਨ੍ਹਾਂ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ ।