Today’s Horoscope: 8 ਜਨਵਰੀ 2020 ਬੁੱਧਵਾਰ, ਇਸ ਰਾਸ਼ੀ ਵਾਲਿਆਂ ਲਈ ਕਾਰੋਬਾਰ ‘ਚ ਨਿਵੇਸ਼ ਰਹੇਗਾ ਲਾਭਕਾਰੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 8 ਜਨਵਰੀ 2020 ਬੁੱਧਵਾਰ, ਪੋਹ ਮਹੀਨਾ, ਸ਼ੁਕਲ ਪੱਖ, ਤ੍ਰਿਓਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਦੁਪਹਿਰ 12.00 ਵਜੇ ਤੋਂ ਬਾਅਦ ਦੁਪਹਿਰ 01.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ, ਦੱਖਣ।

ਅੱਜ ਦਾ ਤਿਉਹਾਰ ਤੇ ਪਰਵ: ਪ੍ਰਦੋਸ਼ ਵਰਤ।

ਵਿਸ਼ੇਸ਼: ਸ਼ੁਕਰ ਕੁੰਭ ਰਾਸ਼ੀ 'ਚ।

9 ਜਨਵਰੀ 2020 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਸੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ, ਚਤੁਰਦਰਸ਼ੀ 26 ਘੰਟੇ 34 ਮਿੰਟ ਉਪਰੰਤ ਪੂਰਨਿਮਾ, ਮ੍ਰਗਸ਼ਿਰਾ ਨਛੱਤਰ 15 ਘੰਟੇ 37 ਮਿੰਟ ਉਪਰੰਤ ਆਦਰਸ਼ਾ ਨਛੱਤਰ, ਬ੍ਰਹਮਾ ਯੋਗ 19 ਘੰਟੇ 13 ਮਿੰਟ ਉਪਰੰਤ ਏਂਦਰ ਯੋਗ, ਮਿਥੁਨ 'ਚ ਚੰਦਰਮਾ।

ਮੇਖ: ਮਿੱਤਰ ਜਾਂ ਅਧੀਨ ਕਰਮਚਾਰੀ ਤੋਂ ਤਣਾਅ ਮਿਲ ਸਕਦਾ ਹੈ। ਜ਼ੁਬਾਨ 'ਤੇ ਕੰਟਰੋਲ ਰੱਖੋ। ਰਿਸ਼ਤਿਆਂ ਪ੍ਰਤੀ ਸੁਚੇਤ ਰਹੋ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਬ੍ਰਿਖ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਕਾਰੋਬਾਰ 'ਚ ਕਾਮਯਾਬੀ ਹੋਵੇਗੀ। ਆਰਥਿਕ ਸਥਿਤੀ ਵਿਚ ਸੁਧਾਰ ਹੋਵੇਗਾ ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ।

ਮਿਥੁਨ: ਭਾਵੁਕਤਾ 'ਤੇ ਕੰਟਰੋਲ ਰੱਖੋ। ਰਾਹੂ ਚੰਦਰਮਾ 'ਚ ਡਿਪ੍ਰੇਸ਼ਨ ਦਿੰਦੀ ਹੈ। ਇਕੱਲੇ ਨਾ ਰਹੋ। ਪਰਿਵਾਰ ਦੇ ਨਾਲ ਜ਼ਿਆਦਾ ਤੋਂ ਜ਼ਿਆਦਾ ਸਮਾਂ ਬਿਤਾਓ।

ਕਰਕ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਅਜਿਹਾ ਕੋਈ ਕੰਮ ਨਾ ਕਰੋ, ਜਿਸ ਨਾਲ ਤੁਹਾਡਾ ਮਾਣ ਪ੍ਰਭਾਵਿਤ ਹੋਵੇ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ।

ਸਿੰਘ: ਕੰਮ ਵਾਲੀ ਥਾਂ 'ਤੇ ਰੁਕਾਵਟ ਆਵੇਗੀ। ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਸਾਸ਼ਨ ਸੱਤਾ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।

ਕੰਨਿਆ: ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਸਿਆਸੀ ਇੱਛਾਵਾਂ ਦੀ ਪੂਰਤੀ ਹੋਵੇਗੀ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ। ਕਿਸੇ ਖਾਸ ਨਾਲ ਮੁਲਾਕਾਤ ਹੋਵੇਗੀ।

ਤੁਲਾ: ਸਿਆਸੀ ਜਾਂ ਕਾਰੋਬਾਰ 'ਚ ਸਨਮਾਨ ਵਧੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਿਸੇ ਪੁਰਾਣੇ ਮਿੱਤਰਾਂ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਬ੍ਰਿਸ਼ਚਕ: ਕਾਰੋਬਾਰ ਮਾਮਲਿਆਂ 'ਚ ਕਾਮਯਾਬੀ ਮਿਲੇਗੀ। ਜ਼ਮੀਨ-ਜਾਇਦਾਦ ਵਿਚ ਨਿਵੇਸ਼ ਕਰਨਾ ਲਾਭਦਾਇਕ ਰਹੇਗਾ। ਪੁਰਾਣੇ ਮਿੱਤਰ ਨਾਲ ਮੁਲਾਕਾਤ ਹੋਵੇਗੀ। ਵਿਗੜੇ ਕੰਮ ਬਣਨਗੇ।

ਧਨੁ: ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਕੰਮ ਵਿਚ ਰੁਝੇਵੇਂ ਰਹਿ ਸਕਦੇ ਹਨ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।

ਮਕਰ: ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ। ਪਰਿਵਾਰ 'ਚ ਸਨਮਾਨ ਵਧੇਗਾ।

ਕੁੰਭ: ਕਾਰੋਬਾਰ ਮਾਮਲਿਆਂ ਵਿਚ ਤਰੱਕੀ ਹੋਵੇਗੀ। ਸਾਸ਼ਨ ਸੱਤਾ ਤੋਂ ਸਹਿਯੋਗ ਮਿਲੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਰਹੇਗਾ।

ਮੀਨ: ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਸਿਆਸੀ ਇੱਛਾਵਾਂ ਵਧੇਗੀ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਵਿਗੜੇ ਕੰਮ ਬਣਨਗੇ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।