Today’s Horoscope : 8 ਨਵੰਬਰ 2019 ਸੋਮਵਾਰ,ਇਨ੍ਹਾਂ ਦੋ ਰਾਸ਼ੀ ਵਾਲਿਆਂ ਦੀ ਰਾਜਨੀਤਕ ਇੱਛਾ ਦੀ ਹੋਵੇਗੀ ਪੂਰਤੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਅੱਜ ਦੀ ਗ੍ਰਹਿ ਸਥਿਤੀ: 18 ਨਵੰਬਰ 2019, ਸੋਮਵਾਰ, ਮੱਘਰ ਮਹੀਨਾ, ਕ੍ਰਿਸ਼ਨ ਪੱਖ, ਪਸ਼ਠੀ ਦਾ ਰਾਸ਼ੀਫਲ਼।
ਅੱਜ ਦਾ ਦਿਸ਼ਾਸ਼ੂਲ: ਪੂਰਬ।
ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ ਸਵੇਰੇ 09:00 ਵਜੇ ਤਕ।
ਅੱਜ ਦੀ ਭਦਰਾ: ਸ਼ਾਮ 05: 30 ਵਜੇ ਤੋਂ ਰਾਤ 04: 23 ਵਜੇ ਤਕ।
ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।
ਕੱਲ੍ਹ ਦਾ ਪਰਵ ਤੇ ਤਿਉਹਾਰ: ਸ੍ਰੀ ਮਹਾਕਾਲ ਭੈਰਵ ਅਸ਼ਟਮੀ, ਭੈਰਵ ਜੈਅੰਤੀ।
19 ਨਵੰਬਰ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਮੱਘਰ ਮਹੀਨਾ, ਕ੍ਰਿਸ਼ਨ ਪੱਖ, ਸਪਤਮੀ 15 ਘੰਟੇ 36 ਮਿੰਟ ਤਕ ਉਪਰੰਤ ਅਸ਼ਟਮੀ, ਆਸ਼ਲੇਸ਼ਾ ਨਛੱਤਰ 21 ਘੰਟੇ 23 ਮਿੰਟ ਤਕ ਉਪਰੰਤ ਮਘਾ ਨਛੱਤਰ, ਬ੍ਰਹਮਾ ਯੋਗ 22 ਘੰਟੇ 06 ਮਿੰਟ ਤਕ ਉਪਰੰਤ ਏਂਦਰ ਯੋਗ, ਕਰਕ 'ਚ ਚੰਦਰਮਾ 21 ਘੰਟੇ 23 ਮਿੰਟ ਤਕ ਉਪਰੰਤ ਸਿੰਘ 'ਚ।
ਮੇਖ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਪੁਰਾਣੇ ਮਿੱਤਰਾਂ ਤੋਂ ਸਹਿਯੋਗ ਮਿਲੇਗਾ।
ਬ੍ਰਿਖ: ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਤ ਰਹੇਗੀ। ਵਿਰੋਧੀ ਹਾਰਣਗੇ ਪਰ ਨਿੱਜੀ ਰਿਸ਼ਤਿਆਂ 'ਚ ਤਣਾਅ ਆ ਸਕਦਾ ਹੈ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਮਹਿਮਾਨ ਆ ਸਕਦੇ ਹਨ।
ਮਿਥੁਨ: ਮੰਗਲੀਕ ਕੰਮਾਂ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ।
ਕਰਕ: ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।
ਸਿੰਘ: ਭਾਵੁਕਤਾ 'ਤੇ ਕੰਟਰੋਲ ਰੱਖੋ। ਵਿਅਰਥ ਦੀਆਂ ਉਲਝਣਾਂ ਤੇ ਤਣਾਅ ਮਿਲ ਸਕਦਾ ਹੈ। ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ।
ਕੰਨਿਆ: ਰਾਜਨੀਤਕ ਇੱਛਾ ਦੀ ਪੂਰਤੀ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਦੇ ਰੋਗ ਪ੍ਰਤੀ ਸੁਚੇਤ ਰਹੋ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।
ਤੁਲਾ: ਬਹੁ-ਉਡੀਕੇ ਜਾ ਰਹੇ ਕੰਮ ਦੇ ਸੰਪੰਨ ਹੋਣ ਨਾਲ ਆਤਮ-ਵਿਸ਼ਵਾਸ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਮਹਿਮਾਨ ਦਾ ਆਗਮਨ ਹੋਵੇਗਾ।
ਬ੍ਰਿਸ਼ਚਕ: ਵਪਾਰਕ ਮਾਣ-ਸਨਮਾਨ ਵਘੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸ਼ਾਸਨ ਸੱਤ ਦਾ ਸਹਿਯੋਗ ਮਿਲੇਗਾ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਪਿਆਰੇ ਨਾਲ ਅਚਾਨਕ ਮੁਲਾਕਾਤ ਹੋਵੇਗੀ।
ਧਨੁ: ਕੋਈ ਅਜਿਹੀ ਘਟਨਾ ਹੋ ਸਕਦੀ ਹੈ ਜੋ ਤੁਹਾਡੇ ਹਿੱਤ 'ਚ ਨਾ ਹੋਵੇ। ਆਰਥਿਕ ਪੱਖ ਮਜ਼ਬੁਤ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਹੋਵੇਗੀ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।
ਮਕਰ: ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਸ਼ਾਸਨ ਸੱਤ ਦਾ ਸਹਿਯੋਗ ਲੈਣ 'ਚ ਸਫਲ ਹੋਵੋਗੇ। ਗੁਆਂਢੀ ਜਾਂ ਅਧੀਨ ਕੰਮ ਕਰਦੇ ਕਰਮਚਾਰੀ ਕਾਰਨ ਤਣਾਅ ਮਿਲ ਸਕਦਾ ਹੈ।
ਕੁੰਭ: ਸਬੰਧਿਤ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸੱਭਿਆਚਾਰਕ ਅਤੇ ਧਾਰਮਿਕ ਕੰਮਾਂ 'ਚ ਰੁਚੀ ਲਵੋਗੇ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।
ਮੀਨ: ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰਾਜਨੀਤਕ ਇੱਛਾ ਦੀ ਪੂਰਤੀ ਹੋਵੇਗੀ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।