Today’s Horoscope: ਇਸ ਰਾਸ਼ੀ ਵਾਲਿਆਂ ਲਈ ਖ਼ਤਰੇ ਤੋਂ ਖ਼ਾਲੀ ਨਹੀਂ ਕਾਰੋਬਾਰ ‘ਚ ਨਿਵੇਸ਼, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 24 ਅਕਤੂਬਰ 2019 ਵੀਰਵਾਰ, ਕੱਤਕ, ਕ੍ਰਿਸ਼ਨ ਪੱਖ, ਇਕਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ, ਪੱਛਮੀ।

ਪਰਵ ਤੇ ਤਿਉਹਾਰ : ਰੰਭਾ ਇਕਾਦਸ਼ੀ।

25 ਅਕਤੂਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਕੱਤਕ ਮਹੀਨਾ, ਕ੍ਰਿਸ਼ਨ ਪੱਖ, ਦੁਆਦਸ਼ੀ 19 ਘੰਟੇ 09 ਮਿੰਟ ਉਪਰੰਤ ਤ੍ਰਿਓਦਸ਼ੀ, ਪੂਰਬਾਫਾਲਗੁਣੀ ਨਛੱਤਰ, ਬ੍ਰਹਮਾ ਯੋਗ 09 ਘੰਟੇ 56 ਮਿੰਟ ਉਪਰੰਤ ਏਂਦਰਾ ਯੋਗ, ਸਿੰਘ ਵਿਚ ਚੰਦਰਮਾ ਉਪਰੰਤ ਕੰਨਿਆ 'ਚ।

ਮੇਖ: ਪਰਿਵਾਰਕ ਕੰਮਾਂ ਵਿਚ ਰੁੱਝੇ ਰਹੋਗੇ। ਪਤੀ-ਪਤਨੀ ਦਾ ਜੀਵਨ ਸੁਖੀ ਹੋਵੇਗਾ। ਕਾਰੋਬਾਰ ਯੋਜਨਾ ਕਾਮਯਾਬ ਹੋਵੇਗੀ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਬ੍ਰਿਖ: ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।

ਮਿਥੁਨ: ਵਿਕਾਸ ਕਾਰਜ ਕਾਮਯਾਬ ਹੋਣਗੇ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਫਿਰ ਵੀ ਮਨ ਅਣਜਾਣੇ ਡਰ ਦੀ ਲਪੇਟ 'ਚ ਆ ਜਾਵੇਗਾ।

ਕਰਕ: ਆਰਥਿਕ ਮਾਮਲਿਆਂ ਵਿਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ਯੋਜਨਾ ਕਾਮਯਾਬ ਹੋਵੇਗੀ।

ਸਿੰਘ: ਕਾਰੋਬਾਰ ਯੋਜਨਾ ਸਫਲ ਹੋਵੇਗੀ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ।

ਕੰਨਿਆ: ਕਾਰੋਬਾਰ ਯੋਜਨਾ ਸਫਲ ਹੋਵੇਗੀ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।

ਤੁਲਾ: ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਵਿਚ ਸਨਮਾਨ ਵਧੇਗਾ।

ਬ੍ਰਿਸ਼ਚਕ: ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਭੱਜ ਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ ਵਿਚ ਲਾਭ ਹੋਵੇਗਾ।

ਧਨੁ: ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਸਮਾਜਿਕ ਸਨਮਾਨ ਵਧੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ।

ਮਕਰ: ਘਰੇਲੂ ਕੰਮ ਵਿਚ ਰੁੱਝੇ ਰਹਿਣਗੇ। ਰਚਨਾਤਮਕ ਕੋਸ਼ਿਸ਼ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੁੰਭ: ਪਤੀ-ਪਤਨੀ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਸਨਮਾਨ ਵਧੇਗਾ। ਵਿਅਕਤੀ ਵਿਸ਼ੇਸ਼ ਦਾ ਸਹਿਯੋਗ ਰਹੇਗਾ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਮੀਨ: ਸਿਹਤ ਪ੍ਰਤੀ ਸੁਚੇਤ ਰਹੋ ਪਰ ਔਲਾਦ ਦੇ ਸਲੂਕ ਤੋਂ ਚਿੰਤਤ ਹੋ ਸਕਦੇ ਹੋ। ਆਰਥਿਕ ਮਾਮਲਿਆਂ ਵਿਚ ਜੋਖ਼ਮ ਨਾ ਚੁੱਕੋ। ਕਾਰੋਬਾਰ ਵਿਚ ਨਿਵੇਸ਼ ਨਾ ਕਰੋ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।