Today’s Horoscope: 30 ਦਸੰਬਰ 2019 ਸੋਮਵਾਰ, ਇਸ ਰਾਸ਼ੀ ਵਾਲਿਆਂ ਦੇ ਬਣਨਗੇ ਵਿਗੜੇ ਕੰਮ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 30 ਦਸੰਬਰ 2019, ਸੋਮਵਾਰ, ਪੋਹ ਮਹੀਨਾ, ਸ਼ੁਕਲ ਪੱਖ, ਚੌਥ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ, ਉੱਤਰ।

ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ ਸਵੇਰੇ 09:00 ਵਜੇ ਤਕ।

ਤਿਉਹਾਰ: ਗਣੇਸ਼ ਚਤੁਰਕੀ ਵਰਤ।

ਭੱਦਰਾ: ਦੁਪਹਿਰ 01:55 ਵਜੇ ਤਕ।

ਵਿਸ਼ੇਸ਼: ਪੰਚਕ ਸਵੇਰੇ 09:35 ਵਜੇ ਤੋਂ ਸ਼ੁਰੂ।

ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ, ਪੰਚਮੀ 16 ਘੰਟੇ 02 ਮਿੰਟ ਤਕ ਉਪਰੰਤ ਪਸ਼ਠੀ, ਸ਼ਤਭਿਸ਼ਾ ਨਛੱਤਰ ਉਪਰੰਤ ਪੂਰਵਭਾਦ੍ਰਪਦ ਨਛੱਤਰ, ਸਿੱਧ ਯੋਗ ਉਪਰੰਤ ਵਿਅਤਿਪਾਤ ਯੋਗ, ਕੁੰਭ 'ਚ ਚੰਦਰਮਾ।

ਮੇਖ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਜ਼ਿਆਦਾ ਮਿਹਨਤ ਕਰਨੀ ਪਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

ਬ੍ਰਿਖ: ਤੋਹਫ਼ੇ ਜਾਂ ਸਨਮਾਨ ਦਾ ਲਾਭ ਮਿਲੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ: ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਪਿਆਰੇ ਜਨ ਨਾਲ ਮੁਲਾਕਾਤ ਹੋਵੇਗੀ।

ਕਰਕ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਸਿੰਘ: ਰਿਸ਼ਤਿਆਂ 'ਚ ਮਿਠਾਸ ਆਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਆਮੋਦ ਪ੍ਰਮੋਦ ਦਾ ਮੌਕਾ ਪ੍ਰਾਪਤ ਹੋਵੇਗਾ। ਵਿਗੜੇ ਕੰਮ ਬਣਨਗੇ।

ਕੰਨਿਆ: ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਰਾਜਨੀਤਕ ਇੱਛਾਵਾਂ ਦੀ ਪੂਰਤੀ ਹੋਵੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਤੁਲਾ: ਰਚਨਾਤਮਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪਿਆਰੇਜਨ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਬ੍ਰਿਸ਼ਚਕ: ਗ੍ਰਹਿ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ।

ਧਨੁ: ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਦੋਸਤਾਨਾ ਰਿਸ਼ਤੇ ਗੂੜ੍ਹੇ ਹੋਣਗੇ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ।

ਮਕਰ: ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ 'ਤੇ ਜਾਣ ਦੀ ਪ੍ਰਬਲ ਸੰਭਾਵਨਾ ਹੈ।

ਕੁੰਭ: ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ।

ਮੀਨ: ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਿਸੇ ਕੰਮ ਦੇ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਵਿਗੜੇ ਕੰਮ ਬਣਨਗੇ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।