Today’s Horoscope: 31 ਦਸੰਬਰ 2019 ਮੰਗਲਵਾਰ, ਇਸ ਰਾਸ਼ੀ ਵਾਲਿਆਂ ਨੂੰ ਵਿਰੋਧੀ ਕਰ ਸਕਦੇ ਹਨ ਪਰੇਸ਼ਾਨ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 31 ਦਸੰਬਰ 2019 ਮੰਗਲਵਾਰ, ਪੋਹ ਮਹੀਨਾ, ਸ਼ੁਕਲ ਪੱਖ, ਪੰਚਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਦੁਪਹਿਰ ਬਾਅਦ 03.00 ਵਜੇ ਤੋਂ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ, ਉੱਤਰ।

ਕੱਲ੍ਹ ਵਿਸ਼ੇਸ਼: ਕੈਲੰਡਰ ਨਵਾਂ ਸਾਲ 2020 ਸ਼ੁਰੂ।

1 ਜਨਵਰੀ, 2020 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਸੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ, ਪਾਸ਼ਠੀ 18 ਘੰਟੇ 27 ਮਿੰਟ ਉਪਰੰਤ ਸਪਤਮੀ, ਪੂਰਬਾਭੱਦਰਪਦ ਨਛੱਤਰ 28 ਘੰਟੇ 22 ਮਿੰਟ ਉਪਰੰਤ ਉੱਤਰਭਾਦਰਪਦ ਨਛੱਤਰ, ਵਿਤੀਪਾਤ ਵਰਿਆਣ ਯੋਗ, ਕੁੰਭ 'ਚ ਚੰਦਰਮਾ 21 ਘੰਟੇ 38 ਮਿੰਟ ਉਪਰੰਤ ਮੀਨ ਵਿਚ।

ਮੇਖ: ਕਾਰੋਬਾਰ 'ਚ ਸਫਲਤਾ ਮਿਲੇਗੀ। ਪਰਿਵਾਰ 'ਚ ਸਨਮਾਨ ਵਧੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬੀਆਂ ਹੋਣਗੀਆਂ।

ਬ੍ਰਿਖ: ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਨਿਵੇਸ਼ ਕਰਨਾ ਲਾਭਦਾਇਕ ਰਹੇਗਾ।

ਮਿਥੁਨ: ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।

ਕਰਕ: ਕਾਰੋਬਾਰੀ ਯੋਜਨਾ ਕਾਮਯਾਬ ਹੋਵੇਗੀ। ਧਾਰਮਿਕ ਰੁਝਾਨ ਵਧੇਗਾ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਰਿਸ਼ਤਿਆਂ 'ਚ ਦ੍ਰਿੜਤਾ ਆਵੇਗੀ।

ਸਿੰਘ: ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦਿੱਤਾ ਗਿਆ ਕਰਜ਼ਾ ਵਾਪਸ ਮਿਲੇਗਾ।

ਕੰਨਿਆ: ਨਿੱਜੀ ਸਬੰਧਾਂ 'ਚ ਮਿਠਾਸ ਆਵੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਰਚਨਾਤਮਕ ਕੰਮਾਂ ਵਿਚ ਤਰੱਕੀ ਹੋਵੇਗੀ।

ਤੁਲਾ: ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਹਾਂਪੱਖੀ ਕੰਮਾਂ 'ਚ ਤਰੱਕੀ ਹੋਵੇਗੀ।

ਬ੍ਰਿਸ਼ਚਕ: ਸਬੰਧਾਂ ਵਿਚ ਮਿਠਾਸ ਆਵੇਗੀ। ਪਰਿਵਾਰ 'ਚ ਜੀਵਨ ਸੁਖਮਈ ਹੋਵੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।

ਧਨੁ: ਪਰਿਵਾਰਕ ਰੁਝੇਵੇਂ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਬੇਕਾਰ ਦੀ ਭੱਜ ਦੌੜ ਰਹੇਗੀ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।

ਮਕਰ: ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਹੋਵੇਗੀ। ਤਰੱਕੀ ਤੇ ਸਨਮਾਨ ਵਿਚ ਵਾਧਾ ਹੋਵੇਗਾ। ਉਪਹਾਰ ਜਾਂ ਸਨਮਾਣ ਵਿਚ ਵਾਧਾ ਹੋਵੇਗਾ।

ਕੁੰਭ: ਉੱਚ ਅਧਿਕਾਰੀ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਕਾਮਯਾਬੀ ਹੋਵੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ।

ਮੀਨ: ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸਮਾਜਿਕ ਕੰਮਾਂ ਵਿਚ ਰੁਚੀ ਲਵੋਗੇ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਪੁਰਾਣੇ ਮਿੱਤਰ ਨਾਲ ਮੁਲਾਕਾਤ ਹੋਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।