by jaskamal
ਨਿਊਜ਼ ਡੈਸਕ (ਜਸਕਮਲ) : ਪੰਜਾਬ ਸਰਕਾਰ ਨੇ ਸ਼੍ਰੀ ਰਵੀ ਭਗਤ ਆਈਏਐੱਸ ਨੂੰ ਉਨ੍ਹਾਂ ਦੀਆਂ ਮੌਜੂਦਾ ਡਿਊਟੀਆਂ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ।