by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਸ਼ਰਾਬ ਪੀਣ ਦੇ ਸ਼ੋਕੀਨ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਸ਼ਰਾਬ ਦੇ ਨਵੇਂ ਰੇਟਾਂ ਦੀ ਸੂਚੀ ਸੋਸ਼ਲ ਮੀਡੀਆ 'ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ। ਸੂਚੀ ਅਨੁਸਾਰ ਸ਼ਰਾਬ ਦੇ ਰੇਟ ਕਾਫੀ ਘੱਟ ਗਏ ਹਨ । ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋ ਕਾਫੀ ਮੀਟਿੰਗਾਂ ਤੋਂ ਬਾਅਦ ਇਹ ਰੇਟ ਫਿਕਸ ਕੀਤੇ ਗਏ ਹਨ। ਦੱਸਿਆ ਜਾ ਰਿਹਾ ਕਿ ਇਸ ਸੂਚੀ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ।