by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਸ ਸਮੇ ਦੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ ਸੈਕਟਰ -70 'ਚ ਬੱਬੂ ਮਾਨ ਦਾ ਘਰ ਹੈ,ਜਿਥੇ ਪੁਲਿਸ ਸੁਰੱਖਿਆ 'ਚ ਵਾਧਾ ਕੀਤਾ ਗਿਆ ।ਫਿਲਹਾਲ ਇਹ ਸਾਫ ਨਹੀ ਹੋਇਆ ਕਿ ਕਿਸ ਗੈਂਗ ਨੇ ਧਮਕੀ ਦਿੱਤੀ ਹੈ ।ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।