ਦਿੱਲੀ (ਦੇਵ ਇੰਦਰਜੀਤ) : 16 ਜਨਵਰੀ 2021 ਨੂੰ ਦੇਸ਼ ’ਚ ਕੋਰੋਨਾ ਟੀਕਾਕਰਨ ਸ਼ੁਰੂ ਹੋਇਆ। ਹੁਣ ਤੱਕ ਕੁੱਲ 18,89,09,324 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,209 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,92,084 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,59,242 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,60,31,931 ਹੋ ਗਈ।
ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,209 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,92,084 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,59,242 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,60,31,931 ਹੋ ਗਈ।